ਕੁਰਾਨ - 43:32 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَهُمۡ يَقۡسِمُونَ رَحۡمَتَ رَبِّكَۚ نَحۡنُ قَسَمۡنَا بَيۡنَهُم مَّعِيشَتَهُمۡ فِي ٱلۡحَيَوٰةِ ٱلدُّنۡيَاۚ وَرَفَعۡنَا بَعۡضَهُمۡ فَوۡقَ بَعۡضٖ دَرَجَٰتٖ لِّيَتَّخِذَ بَعۡضُهُم بَعۡضٗا سُخۡرِيّٗاۗ وَرَحۡمَتُ رَبِّكَ خَيۡرٞ مِّمَّا يَجۡمَعُونَ

32਼ (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter