Quran Quote  :  Allah has brought you forth from your mothers' wombs when you knew nothing, and then gave you hearing, and sight and thinking hearts so that you may give thanks. - 16:78

ਕੁਰਾਨ - 43:5 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَنَضۡرِبُ عَنكُمُ ٱلذِّكۡرَ صَفۡحًا أَن كُنتُمۡ قَوۡمٗا مُّسۡرِفِينَ

5਼ (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? 1

ਸੂਰਹ ਅਜ਼-ਜ਼ੁਖਰੁਫ ਆਯਤ 5 ਤਫਸੀਰ


1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter