ਕੁਰਾਨ - 43:57 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَلَمَّا ضُرِبَ ٱبۡنُ مَرۡيَمَ مَثَلًا إِذَا قَوۡمُكَ مِنۡهُ يَصِدُّونَ

57਼ (ਹੇ ਨਬੀ!) ਜਦੋਂ ਮਰੀਅਮ ਦੇ ਪੁੱਤਰ (ਈਸਾ) ਦੀ ਉਦਾਹਰਨ ਦਿੱਤੀ ਗਈ ਤਾਂ ਤੁਹਾਡੀ ਕੌਮ (ਖ਼ੁਸ਼ੀ ਨਾਲ) ਰੌਲਾ ਪਾਉਣ ਲੱਗ ਪਈ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter