Quran Quote  :  We shall assign it exclusively for those who do not seek glory on earth nor want to cause mischief. - 28:83

ਕੁਰਾਨ - 43:72 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَتِلۡكَ ٱلۡجَنَّةُ ٱلَّتِيٓ أُورِثۡتُمُوهَا بِمَا كُنتُمۡ تَعۡمَلُونَ

72਼ ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter