ਕੁਰਾਨ - 43:78 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَقَدۡ جِئۡنَٰكُم بِٱلۡحَقِّ وَلَٰكِنَّ أَكۡثَرَكُمۡ لِلۡحَقِّ كَٰرِهُونَ

78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter