ਕੁਰਾਨ - 43:79 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَمۡ أَبۡرَمُوٓاْ أَمۡرٗا فَإِنَّا مُبۡرِمُونَ

79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter