Quran Quote  :  (O Prophet), call to the way of your Lord with wisdom and goodly exhortation, and reason with them in the best manner possible. - 16:125

ਕੁਰਾਨ - 39:49 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَإِذَا مَسَّ ٱلۡإِنسَٰنَ ضُرّٞ دَعَانَا ثُمَّ إِذَا خَوَّلۡنَٰهُ نِعۡمَةٗ مِّنَّا قَالَ إِنَّمَآ أُوتِيتُهُۥ عَلَىٰ عِلۡمِۭۚ بَلۡ هِيَ فِتۡنَةٞ وَلَٰكِنَّ أَكۡثَرَهُمۡ لَا يَعۡلَمُونَ

49਼ (ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।

ਜ਼ੁਮਰ ਸਾਰੀ ਆਯਤਾਂ

Sign up for Newsletter