ਕੁਰਾਨ - 41:42 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَّا يَأۡتِيهِ ٱلۡبَٰطِلُ مِنۢ بَيۡنِ يَدَيۡهِ وَلَا مِنۡ خَلۡفِهِۦۖ تَنزِيلٞ مِّنۡ حَكِيمٍ حَمِيدٖ

42਼ ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।

ਹਾਮੀਮ ਸਾਰੀ ਆਯਤਾਂ

Sign up for Newsletter