ਕੁਰਾਨ - 41:6 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ إِنَّمَآ أَنَا۠ بَشَرٞ مِّثۡلُكُمۡ يُوحَىٰٓ إِلَيَّ أَنَّمَآ إِلَٰهُكُمۡ إِلَٰهٞ وَٰحِدٞ فَٱسۡتَقِيمُوٓاْ إِلَيۡهِ وَٱسۡتَغۡفِرُوهُۗ وَوَيۡلٞ لِّلۡمُشۡرِكِينَ

6਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ ਨੂੰ ਆਖੋ ਕਿ ਮੈਂ ਤਾਂ ਤੁਹਾਡੇ ਜਿਹਾ ਹੀ ਇਕ ਮਨੁੱਖ ਹਾਂ। ਪਰ ਮੇਰੇ ਕੋਲ ਵੱਲ (ਰੱਬ ਵੱਲੋਂ) ਵਹੀ ਭੇਜੀ ਜਾਂਦੀ ਹੈ ਕਿ ਤੁਹਾਡਾ ਸਭ ਦਾ ਇਸ਼ਟ ਤਾਂ ਬਸ ਇੱਕੋ-ਇੱਕ ਅੱਲਾਹ ਹੀ ਹੈ। ਸੋ ਤੁਸੀਂ ਇਕ ਚਿੱਤ ਹੋਕੇ ਉਸੇ ਵੱਲ ਧਿਆਨ ਦਿਓ ਅਤੇ ਉਸੇ ਤੋਂ ਭੁੱਲਾਂ ਦੀ ਮੁਆਫ਼ੀ ਮੰਗੋਂ ਅਤੇ ਮੁਸ਼ਰਿਕਾਂ ਲਈ ਬਰਬਾਦੀ ਹੈ।

ਹਾਮੀਮ ਸਾਰੀ ਆਯਤਾਂ

Sign up for Newsletter