ਕੁਰਾਨ - 40:27 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالَ مُوسَىٰٓ إِنِّي عُذۡتُ بِرَبِّي وَرَبِّكُم مِّن كُلِّ مُتَكَبِّرٖ لَّا يُؤۡمِنُ بِيَوۡمِ ٱلۡحِسَابِ

27਼ ਮੂਸਾ ਨੇ ਕਿਹਾ ਕਿ ਮੈਂ ਹਰੇਕ ਉਸ ਹੰਕਾਰੇ ਹੋਏ ਤੋਂ ਤੁਹਾਡੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ, ਜਿਹੜਾ ਪੁੱਛ-ਗਿੱਛ ਵਾਲੇ ਦਿਨ (ਕਿਆਮਤ) ’ਤੇ ਈਮਾਨ ਨਹੀਂ ਰੱਖਦਾ।

ਘਾਫਿਰ ਸਾਰੀ ਆਯਤਾਂ

Sign up for Newsletter