Quran Quote  :  The deniers of the truth will soon come to know whose end is good. - 13:42

ਕੁਰਾਨ - 40:31 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مِثۡلَ دَأۡبِ قَوۡمِ نُوحٖ وَعَادٖ وَثَمُودَ وَٱلَّذِينَ مِنۢ بَعۡدِهِمۡۚ وَمَا ٱللَّهُ يُرِيدُ ظُلۡمٗا لِّلۡعِبَادِ

31਼ ਜਿਵੇਂ ਨੂਹ ਦੀ ਕੌਮ, ਆਦ, ਸਮੂਦ ਤੇ ਉਹਨਾਂ ਤੋਂ ਬਾਅਦ ਵਾਲੇ ਲੋਕਾਂ ਦਾ ਹਾਲ ਹੋਇਆ ਸੀ। ਅੱਲਾਹ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਨਹੀਂ ਕਰਨਾ ਚਾਹੁੰਦਾ।

ਘਾਫਿਰ ਸਾਰੀ ਆਯਤਾਂ

Sign up for Newsletter