ਕੁਰਾਨ - 40:55 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَٱصۡبِرۡ إِنَّ وَعۡدَ ٱللَّهِ حَقّٞ وَٱسۡتَغۡفِرۡ لِذَنۢبِكَ وَسَبِّحۡ بِحَمۡدِ رَبِّكَ بِٱلۡعَشِيِّ وَٱلۡإِبۡكَٰرِ

55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।1

ਸੂਰਹ ਘਾਫਿਰ ਆਯਤ 55 ਤਫਸੀਰ


1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 106/4

ਘਾਫਿਰ ਸਾਰੀ ਆਯਤਾਂ

Sign up for Newsletter