ਕੁਰਾਨ - 40:65 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُوَ ٱلۡحَيُّ لَآ إِلَٰهَ إِلَّا هُوَ فَٱدۡعُوهُ مُخۡلِصِينَ لَهُ ٱلدِّينَۗ ٱلۡحَمۡدُ لِلَّهِ رَبِّ ٱلۡعَٰلَمِينَ

65਼ ਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ। ਸੋ ਤੁਸੀਂ ਆਪਣੀ ਬੰਦਗੀ ਨੂੰ ਉਸ ਲਈ ਖ਼ਾਲਿਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਪੁਕਾਰੋ। ਸਾਰੀਆਂ ਸਿਫ਼ਤਾਂ ਅੱਲਾਹ ਲਈ ਹੀ ਹਨ ਜਿਹੜਾ ਸਾਰੇ ਜਹਾਨਾਂ ਦਾ ਰੱਬ ਹੈ।

ਘਾਫਿਰ ਸਾਰੀ ਆਯਤਾਂ

Sign up for Newsletter