ਕੁਰਾਨ - 11:1 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

الٓرۚ كِتَٰبٌ أُحۡكِمَتۡ ءَايَٰتُهُۥ ثُمَّ فُصِّلَتۡ مِن لَّدُنۡ حَكِيمٍ خَبِيرٍ

1਼ ਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ ਆਇਤਾਂ ਪੱਕੀਆਂ (ਅਟੱਲ) ਕਰ ਰੱਖੀਆਂ ਹਨ, ਵਿਸਥਾਰ ਨਾਲ ਵਰਣਨ ਕੀਤੀਆਂ ਗਈਆਂ ਹਨ, ਬਹੁਤ ਹੀ ਡੂੰਘੀ ਸਿਆਣਪ ਤੇ ਜਾਣਨਹਾਰ ਹਸਤੀ ਵੱਲੋਂ (ਨਾਜ਼ਿਲ ਹੋਈਆਂ) ਹਨ।

Sign up for Newsletter