Quran Quote  :  Strict punishment for those who deny resurrection, day of judgement. - 13:5

ਕੁਰਾਨ - 11:102 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَكَذَٰلِكَ أَخۡذُ رَبِّكَ إِذَآ أَخَذَ ٱلۡقُرَىٰ وَهِيَ ظَٰلِمَةٌۚ إِنَّ أَخۡذَهُۥٓ أَلِيمٞ شَدِيدٌ

102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1

ਸੂਰਹ ਹੁਦ ਆਯਤ 102 ਤਫਸੀਰ


1 ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਅੱਲਾਹ ਤਆਲਾ ਜ਼ਾਲਿਮ (ਮੁਸ਼ਰਿਕ ਅਪਰਾਧੀ ਆਦਿ) ਨੂੰ ਢਿੱਲ ਦਿੰਦਾ ਰਹਿੰਦਾ ਹੈ। ਪਰ ਜਦੋਂ ਉਸ ਨੂੰ ਫੜਦਾ ਹੈ ਤਾਂ ਉਸ ਨੂੰ ਛਡਦਾ ਨਹੀਂ। ਅਬੁ ਮੂਸਾ ਆਖਦੇ ਹਨ ਕਿ ਇਸ ਤੋਂ ਬਾਅਦ ਨਬੀ (ਸ:) ਨੇ ਇਹੋ ਆਇਤ ਤਲਾਵਤ ਕੀਤੀ।(ਸਹੀ ਬੁਖ਼ਾਰੀ, ਹਦੀਸ: 4686)

Sign up for Newsletter