ਕੁਰਾਨ - 11:104 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَا نُؤَخِّرُهُۥٓ إِلَّا لِأَجَلٖ مَّعۡدُودٖ

104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)

Sign up for Newsletter