Quran Quote  :  The men will find their deeds confronting them. Your Lord wrongs no one. - 18:49

ਕੁਰਾਨ - 11:110 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ ءَاتَيۡنَا مُوسَى ٱلۡكِتَٰبَ فَٱخۡتُلِفَ فِيهِۚ وَلَوۡلَا كَلِمَةٞ سَبَقَتۡ مِن رَّبِّكَ لَقُضِيَ بَيۡنَهُمۡۚ وَإِنَّهُمۡ لَفِي شَكّٖ مِّنۡهُ مُرِيبٖ

110਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।

Sign up for Newsletter