Quran Quote  :  This is Allah's promise and He does not go back on His promise. - 30:6

ਕੁਰਾਨ - 11:113 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَا تَرۡكَنُوٓاْ إِلَى ٱلَّذِينَ ظَلَمُواْ فَتَمَسَّكُمُ ٱلنَّارُ وَمَا لَكُم مِّن دُونِ ٱللَّهِ مِنۡ أَوۡلِيَآءَ ثُمَّ لَا تُنصَرُونَ

113਼ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,1 ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।

ਸੂਰਹ ਹੁਦ ਆਯਤ 113 ਤਫਸੀਰ


1 ਭਾਵ ਉਹਨਾਂ ਲੋਕਾਂ ਨਾਲ ਦੋਸਤੀ ਨਾ ਰੱਖੋ ਜਿਹੜੇ ਲੋਕ ਦੀਨ ਵਿਚ ਬਿੱਦਤਾਂ ਦਾ ਆਰੰਭ ਕਰਦੇ ਹਨ ਅਤੇ ਸ਼ਿਰਕ ਕਰਕੇ ਆਪਣੇ ਉੱਤੇ ਜ਼ੁਲਮ ਕਰਦੇ ਹਨ।

Sign up for Newsletter