ਕੁਰਾਨ - 11:120 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَكُلّٗا نَّقُصُّ عَلَيۡكَ مِنۡ أَنۢبَآءِ ٱلرُّسُلِ مَا نُثَبِّتُ بِهِۦ فُؤَادَكَۚ وَجَآءَكَ فِي هَٰذِهِ ٱلۡحَقُّ وَمَوۡعِظَةٞ وَذِكۡرَىٰ لِلۡمُؤۡمِنِينَ

120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।

Sign up for Newsletter