ਕੁਰਾਨ - 11:123 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلِلَّهِ غَيۡبُ ٱلسَّمَٰوَٰتِ وَٱلۡأَرۡضِ وَإِلَيۡهِ يُرۡجَعُ ٱلۡأَمۡرُ كُلُّهُۥ فَٱعۡبُدۡهُ وَتَوَكَّلۡ عَلَيۡهِۚ وَمَا رَبُّكَ بِغَٰفِلٍ عَمَّا تَعۡمَلُونَ

123਼ ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।

Sign up for Newsletter