Quran Quote  :  Say: "Allah is the creator of everything. He is the One, the - 13:16

ਕੁਰਾਨ - 11:2 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَلَّا تَعۡبُدُوٓاْ إِلَّا ٱللَّهَۚ إِنَّنِي لَكُم مِّنۡهُ نَذِيرٞ وَبَشِيرٞ

2਼ ਤੁਸੀਂ ਅੱਲਾਹ ਤੋਂ ਛੁੱਟ ਹੋਰ ਕਿਸੇ ਦੀ ਇਬਾਦਤ ਨਾ ਕਰੋ। ਮੈਂ (ਮੁਹੰਮਦ) ਤੁਹਾਡੇ ਲਈ ਉਸੇ (ਹਸਤੀ) ਵੱਲੋਂ ਡਰਾਉਣ ਲਈ ਤੇ ਖ਼ੁਸ਼ਖ਼ਬਰੀ ਦੇਣ ਆਇਆ ਹਾਂ।

Sign up for Newsletter