Quran Quote  :  but you are not allowed to hunt in the state of Ihram (a state of pilgrim sanctity). - 5:1

ਕੁਰਾਨ - 11:36 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأُوحِيَ إِلَىٰ نُوحٍ أَنَّهُۥ لَن يُؤۡمِنَ مِن قَوۡمِكَ إِلَّا مَن قَدۡ ءَامَنَ فَلَا تَبۡتَئِسۡ بِمَا كَانُواْ يَفۡعَلُونَ

36਼ ਨੂਹ ਵੱਲ ਵਹੀ ਭੇਜੀ ਗਈ ਕਿ ਤੇਰੀ ਕੌਮ ਵਿੱਚੋਂ ਜਿਹੜੇ ਲੋਕ ਪਹਿਲਾਂ ਈਮਾਨ ਲਿਆ ਚੁੱਕੇ ਹਨ ਉਹਨਾਂ ਤੋਂ ਛੁੱਟ ਹੋਰ ਕੋਈ ਈਮਾਨ ਨਹੀਂ ਲਿਆਵੇਗਾ, ਸੋ ਤੂੰ ਉਹਨਾਂ ਦੀਆਂ ਕਰਤੂਤਾਂ ’ਤੇ ਦੁਖੀ ਨਾ ਹੋ।

Sign up for Newsletter