ਕੁਰਾਨ - 11:42 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَهِيَ تَجۡرِي بِهِمۡ فِي مَوۡجٖ كَٱلۡجِبَالِ وَنَادَىٰ نُوحٌ ٱبۡنَهُۥ وَكَانَ فِي مَعۡزِلٖ يَٰبُنَيَّ ٱرۡكَب مَّعَنَا وَلَا تَكُن مَّعَ ٱلۡكَٰفِرِينَ

42਼ ਉਹ (ਬੇੜੀ) ਉਹਨਾਂ (ਈਮਾਨ ਵਾਲਿਆਂ) ਨੂੰ ਪਹਾੜ ਵਾਂਗ (ਉੱਚੀਆਂ-ਉੱਚੀਆਂ) ਛੱਲਾਂ ਵਿਚ ਲਈਂ ਜਾ ਰਾਹੀਂ ਸੀ। ਨੂਹ ਨੇ ਆਪਣੇ ਪੁੱਤਰ ਨੂੰ ਪੁਕਾਰਿਆ ਜਿਹੜਾ ਕਿ ਸਭ ਤੋਂ ਅਲੱਗ ਖਲੱਗ ਸੀ ਕਿ ਹੇ ਪੁੱਤਰ! ਸਾਡੇ ਨਾਲ (ਤੂੰ ਵੀ) ਸਵਾਰ ਹੋ ਜਾ ਕਾਫ਼ਿਰਾਂ ਨਾਲ ਨਾ ਰਹਿ।

Sign up for Newsletter