Quran Quote  :  Surely there is mercy and good counsel in Quran for those who believe. - 29:51

ਕੁਰਾਨ - 11:49 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

تِلۡكَ مِنۡ أَنۢبَآءِ ٱلۡغَيۡبِ نُوحِيهَآ إِلَيۡكَۖ مَا كُنتَ تَعۡلَمُهَآ أَنتَ وَلَا قَوۡمُكَ مِن قَبۡلِ هَٰذَاۖ فَٱصۡبِرۡۖ إِنَّ ٱلۡعَٰقِبَةَ لِلۡمُتَّقِينَ

49਼ (ਹੇ ਨਬੀ!) ਇਹ ਸਾਰੀਆਂ ਗ਼ੈਬ (ਪਰੋਖ) ਦੀਆਂ ਖ਼ਬਰਾਂ ਹਨ ਜਿਹੜੀਆਂ ਅਸੀਂ ਤੁਹਾਡੇ ਵੱਲ ਵਹੀ ਕਰਦੇ ਹਾਂ। ਇਹਨਾਂ ਖ਼ਬਰਾਂ ਨੂੰ ਇਸ ਤੋਂ ਪਹਿਲਾਂ ਨਾ ਹੀ ਤੁਸੀਂ ਜਾਣਦੇ ਸੀ ਅਤੇ ਨਾ ਹੀ ਤੁਹਾਡੀ ਕੌਮ (ਮੱਕੇ ਵਾਲੇ) ਜਾਣਦੇ ਸੀ। ਸੋ ਤੁਸੀਂ (ਇਹਨਾਂ ਦੇ ਇਨਕਾਰ ਕਰਨ ’ਤੇ) ਧੀਰਜ ਤੋਂ ਕੰਮ ਲਵੋ। ਅੰਤ ਭਲਾ ਉਹਨਾਂ ਲੋਕਾਂ ਦਾ ਹੀ ਹੈ ਜਿਹੜੇ ਪਰਹੇਜ਼ਗਾਰ ਹਨ।1

ਸੂਰਹ ਹੁਦ ਆਯਤ 49 ਤਫਸੀਰ


1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2

Sign up for Newsletter