ਕੁਰਾਨ - 11:5 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَلَآ إِنَّهُمۡ يَثۡنُونَ صُدُورَهُمۡ لِيَسۡتَخۡفُواْ مِنۡهُۚ أَلَا حِينَ يَسۡتَغۡشُونَ ثِيَابَهُمۡ يَعۡلَمُ مَا يُسِرُّونَ وَمَا يُعۡلِنُونَۚ إِنَّهُۥ عَلِيمُۢ بِذَاتِ ٱلصُّدُورِ

5਼ ਵੇਖੋ ਇਹ ਲੋਕ ਆਪਣੀਆਂ ਹਿੱਕਾਂ ਨੂੰ ਦੁਹਰਾ ਕਰਦੇ ਹਨ ਤਾਂ ਜੋ ਅੱਲਾਹ ਤੋਂ ਲੁਕ ਜਾਣ। ਯਾਦ ਰੱਖੋ ਕਿ ਜਦੋਂ ਉਹ ਲਿਬਾਸ ਪਾਉਂਦੇ ਹਨ ਉਸ ਸਮੇਂ ਵੀ ਅੱਲਾਹ ਜਾਣਦਾ ਹੈ, ਜੋ ਉਹ ਗੁਪਤ ਰੱਖਦੇ ਹਨ ਅਤੇ ਜ਼ਾਹਿਰ ਕਰਦੇ ਹਨ, ਉਹ ਵੀ ਅੱਲਾਹ ਜਾਣਦਾ ਹੈ। ਬੇਸ਼ੱਕ ਉਹ ਤਾਂ ਦਿਲਾਂ ਦੇ ਭੇਤ ਵੀ ਜਾਣਦਾ ਹੈ।

Sign up for Newsletter