Quran Quote  :  And Allah (Whom he has held for support) is All-Hearing, All-Knowing. - 2:256

ਕੁਰਾਨ - 11:53 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ يَٰهُودُ مَا جِئۡتَنَا بِبَيِّنَةٖ وَمَا نَحۡنُ بِتَارِكِيٓ ءَالِهَتِنَا عَن قَوۡلِكَ وَمَا نَحۡنُ لَكَ بِمُؤۡمِنِينَ

53਼ ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।

Sign up for Newsletter