Quran Quote  :  Those who fornicate - whether female or male - flog each one of them with a hundred lashes. - 24:2

ਕੁਰਾਨ - 11:56 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنِّي تَوَكَّلۡتُ عَلَى ٱللَّهِ رَبِّي وَرَبِّكُمۚ مَّا مِن دَآبَّةٍ إِلَّا هُوَ ءَاخِذُۢ بِنَاصِيَتِهَآۚ إِنَّ رَبِّي عَلَىٰ صِرَٰطٖ مُّسۡتَقِيمٖ

56਼ ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।

Sign up for Newsletter