ਕੁਰਾਨ - 11:57 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَإِن تَوَلَّوۡاْ فَقَدۡ أَبۡلَغۡتُكُم مَّآ أُرۡسِلۡتُ بِهِۦٓ إِلَيۡكُمۡۚ وَيَسۡتَخۡلِفُ رَبِّي قَوۡمًا غَيۡرَكُمۡ وَلَا تَضُرُّونَهُۥ شَيۡـًٔاۚ إِنَّ رَبِّي عَلَىٰ كُلِّ شَيۡءٍ حَفِيظٞ

57਼ ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।

Sign up for Newsletter