ਕੁਰਾਨ - 11:62 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ يَٰصَٰلِحُ قَدۡ كُنتَ فِينَا مَرۡجُوّٗا قَبۡلَ هَٰذَآۖ أَتَنۡهَىٰنَآ أَن نَّعۡبُدَ مَا يَعۡبُدُ ءَابَآؤُنَا وَإِنَّنَا لَفِي شَكّٖ مِّمَّا تَدۡعُونَآ إِلَيۡهِ مُرِيبٖ

62਼ ਉਹਨਾਂ (ਕੌਮੇ-ਸਮੂਦ) ਨੇ ਆਖਿਆ ਕਿ ਹੇ ਸਾਲੇਹ! ਇਸ ਤੋਂ ਪਹਿਲਾਂ ਤੂੰ ਸਾਡੀਆਂ ਆਸਾਂ ਦਾ ਕੇਂਦਰ ਸੀ, ਕੀ ਤੂੰ ਸਾਨੂੰ ਉਹਨਾਂ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਜਿਨ੍ਹਾਂ ਦੀ ਇਬਾਦਤ ਸਾਡੇ ਪਿਓ ਦਾਦੇ ਕਰਦੇ ਸਨ। ਜਿਸ ਚੀਜ਼ (ਇਕ ਰੱਬ) ਵੱਲ ਤੂੰ ਸਾਨੂੰ ਬੁਲਾ ਰਿਹਾ ਹੈ ਸਾਨੂੰ ਤਾਂ ਉਸ ਦੇ ਪ੍ਰਤੀ ਸ਼ੰਕਾ ਹੈ ਜੋ ਸਾਡੀ ਦੁਬਿਧਾ ਦਾ ਕਾਰਨ ਹੈ।

Sign up for Newsletter