Quran Quote  :  And those whom you invoke other than Allah, they can neither help themselves nor you. - 7:197

ਕੁਰਾਨ - 11:65 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَعَقَرُوهَا فَقَالَ تَمَتَّعُواْ فِي دَارِكُمۡ ثَلَٰثَةَ أَيَّامٖۖ ذَٰلِكَ وَعۡدٌ غَيۡرُ مَكۡذُوبٖ

65਼ ਪਰ ਉਹਨਾਂ ਨੇ ਉਹਦੀਆਂ ਟੰਗਾਂ ਵੱਡ ਸੁੱਟੀਆਂ। ਇਸ ’ਤੇ ਸਾਲੇਹ ਨੇ ਚਿਤਾਵਣੀ ਦਿੱਤੀ ਕਿ ਚੰਗਾ ਹੁਣ ਤੁਸੀਂ ਆਪਣੇ ਆਪਣੇ ਘਰਾਂ ਵਿਚ ਤਿੰਨ ਤਿੰਨ ਦਿਨ ਹੋਰ ਰਸ ਵਸ ਲਓ। (ਤੁਹਾਡੇ ’ਤੇ ਅਜ਼ਾਬ ਆਉਣ ਵਾਲਾ ਹੈ) ਇਹ ਅਜਿਹਾ ਵਾਅਦਾ ਹੈ ਜਿਹੜਾ ਝੂਠਾ ਸਿੱਧ ਨਹੀਂ ਹੋਵੇਗਾ।

Sign up for Newsletter