Quran Quote  :  Would any of you like to eat the flesh of his dead brother? - 49:12

ਕੁਰਾਨ - 11:72 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَتۡ يَٰوَيۡلَتَىٰٓ ءَأَلِدُ وَأَنَا۠ عَجُوزٞ وَهَٰذَا بَعۡلِي شَيۡخًاۖ إِنَّ هَٰذَا لَشَيۡءٌ عَجِيبٞ

72਼ (ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।

Sign up for Newsletter