Quran Quote  :  Whoever intends to perform Pilgrimage in these months shall abstain from sensual indulgence, wicked conduct and quarreling - 2:197

ਕੁਰਾਨ - 11:9 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَئِنۡ أَذَقۡنَا ٱلۡإِنسَٰنَ مِنَّا رَحۡمَةٗ ثُمَّ نَزَعۡنَٰهَا مِنۡهُ إِنَّهُۥ لَيَـُٔوسٞ كَفُورٞ

9਼ ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।

Sign up for Newsletter