ਕੁਰਾਨ - 11:90 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱسۡتَغۡفِرُواْ رَبَّكُمۡ ثُمَّ تُوبُوٓاْ إِلَيۡهِۚ إِنَّ رَبِّي رَحِيمٞ وَدُودٞ

90਼ ਤੁਸੀਂ ਆਪਣੇ ਰੱਬ ਤੋਂ ਮੁਆਫ਼ੀ ਮੰਗੋ ਤੇ ਉਸੇ ਵੱਲ ਪਰਤ ਆਓ, ਬੇਸ਼ੱਕ ਮੇਰਾ ਰੱਬ ਅਤਿਅੰਤ ਮਿਹਰਾਂ ਅਤੇ ਮੁਹੱਬਤ ਕਰਨ ਵਾਲਾ ਹੈ।

Sign up for Newsletter