Quran Quote  :  Would any of you like to eat the flesh of his dead brother? - 49:12

ਕੁਰਾਨ - 11:91 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ يَٰشُعَيۡبُ مَا نَفۡقَهُ كَثِيرٗا مِّمَّا تَقُولُ وَإِنَّا لَنَرَىٰكَ فِينَا ضَعِيفٗاۖ وَلَوۡلَا رَهۡطُكَ لَرَجَمۡنَٰكَۖ وَمَآ أَنتَ عَلَيۡنَا بِعَزِيزٖ

91਼ (ਕੌਮ ਨੇ) ਕਿਹਾ ਕਿ ਹੇ ਸ਼ੁਐਬ! ਤੇਰੀਆਂ ਬਹੁਤੀਆਂ ਗੱਲਾਂ ਤਾਂ ਸਾਡੀ ਸਮਝ ਵਿਚ ਹੀ ਨਹੀਂ ਆਉਂਦੀਆਂ। ਅਸੀਂ ਤਾਂ ਤੈਨੂੰ ਆਪਣੇ ਵਿਚਾਲੇ ਬਹੁਤ ਹੀ ਨਿਰਬਲ ਵਿਅਕਤੀ ਸਮਝਦੇ ਹਾਂ। ਜੇ ਸਾਨੂੰ ਤੇਰੇ ਕਬੀਲੇ ਦਾ ਖ਼ਿਆਲ ਨਾ ਹੁੰਦਾ ਤਾਂ ਅਸੀਂ ਤੈਨੂੰ ਪੱਥਰਾਂ ਨਾਲ ਮਾਰ ਸੁੱਟਦੇ ਤੂੰ ਸਾਡੇ ’ਤੇ ਕਿਸੇ ਪੱਖੋਂ ਵੀ ਭਾਰੂ ਨਹੀਂ।

Sign up for Newsletter