ਕੁਰਾਨ - 11:94 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَمَّا جَآءَ أَمۡرُنَا نَجَّيۡنَا شُعَيۡبٗا وَٱلَّذِينَ ءَامَنُواْ مَعَهُۥ بِرَحۡمَةٖ مِّنَّا وَأَخَذَتِ ٱلَّذِينَ ظَلَمُواْ ٱلصَّيۡحَةُ فَأَصۡبَحُواْ فِي دِيَٰرِهِمۡ جَٰثِمِينَ

94਼ ਜਦੋਂ ਸਾਡਾ ਹੁਕਮ (ਅਜ਼ਾਬ ਦਾ) ਆਇਆ ਤਾਂ ਅਸੀਂ ਸ਼ੁਐਬ ਨੂੰ ਅਤੇ ਉਸ ਦੇ ਈਮਾਨ ਵਾਲੇ ਸਾਥੀਆਂ ਨੂੰ ਆਪਣੀ ਵਿਸ਼ੇਸ਼ ਮਿਹਰਾਂ ਸਦਕੇ ਨਜਾਤ ਬਖ਼ਸ਼ੀ ਅਤੇ ਜ਼ਾਲਮਾਂ ਨੂੰ ਇਕ ਕੜਕਦਾਰ ਚੰਗਿਆੜ ਨੇ ਆ ਨੱਪਿਆ, ਜਿਸ ਕਾਰਨ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਡਿਗੇ ਪਏ ਰਹੇ ਗਏ।

Sign up for Newsletter