ਕੁਰਾਨ - 31:14 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَوَصَّيۡنَا ٱلۡإِنسَٰنَ بِوَٰلِدَيۡهِ حَمَلَتۡهُ أُمُّهُۥ وَهۡنًا عَلَىٰ وَهۡنٖ وَفِصَٰلُهُۥ فِي عَامَيۡنِ أَنِ ٱشۡكُرۡ لِي وَلِوَٰلِدَيۡكَ إِلَيَّ ٱلۡمَصِيرُ

14਼ ਅਸਾਂ ਮਨੁੱਖ ਨੂੰ ਉਸ ਦੇ ਮਾਪਿਆਂ ਪ੍ਰਤੀ ਵਧੀਆ ਤੋਂ ਵਧੀਆ ਵਿਹਾਰ ਕਰਨ ਦਾ ਹੁਕਮ ਦਿੱਤਾ ਹੈ। ਉਸ ਦੀ ਮਾਂ ਨੇ ਕਿੰਨੀਆਂ ਕਮਜ਼ੋਰੀਆਂ (ਦੁੱਖ) ਸਹਿ ਕੇ ਉਸ ਨੂੰ ਆਪਣੇ ਗਰਭ ਵਿਚ ਰੱਖਿਆ ਅਤੇ ਦੋ ਸਾਲ ਉਸਦੀ ਦੁੱਧ ਛੁੜਾਈ ਵਿਚ ਲੱਗ ਗਏ ਸੀ ਸੋ ਤੂੰ ਮੇਰਾ ਤੇ ਆਪਣੇ ਮਾਂ-ਪਿਓ ਦਾ ਧੰਨਵਾਦ ਕਰ, ਮੇਰੇ ਵੱਲ ਹੀ (ਤੁਸੀਂ ਸਭ ਨੇ) ਪਰਤ ਕੇ ਆਉਣਾ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter