Quran Quote  :  Allah knows whatever is in the hearts of the people of the world. - 29:10

ਕੁਰਾਨ - 31:16 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَٰبُنَيَّ إِنَّهَآ إِن تَكُ مِثۡقَالَ حَبَّةٖ مِّنۡ خَرۡدَلٖ فَتَكُن فِي صَخۡرَةٍ أَوۡ فِي ٱلسَّمَٰوَٰتِ أَوۡ فِي ٱلۡأَرۡضِ يَأۡتِ بِهَا ٱللَّهُۚ إِنَّ ٱللَّهَ لَطِيفٌ خَبِيرٞ

16਼ (ਲੁਕਮਾਨ ਨੇ ਆਖਿਆ) ਹੇ ਮੇਰੇ ਪੁੱਤਰ! ਬੇਸ਼ੱਕ ਜੇ ਕੋਈ ਚੀਜ਼ ਰਾਈ ਦੇ ਦਾਣੇ ਦੇ ਬਰਾਬਰ ਵੀ ਹੋਵੇ, ਫੇਰ ਉਹ ਭਾਵੇਂ ਕਿਸੇ ਚਟਾਨ ਜਾਂ ਅਕਾਸ਼ਾਂ ਜਾਂ ਧਰਤੀ ਵਿਚ ਕੀਤੇ ਵੀ ਹੋਵੇ, ਅੱਲਾਹ ਉਸ ਨੂੰ (ਕਿਆਮਤ ਦਿਹਾੜੇ) ਜ਼ਰੂਰ ਕੱਢ ਲਿਆਵੇਗਾ। ਬੇਸ਼ੱਕ ਅੱਲਾਹ ਵੱਡਾ ਸੂਖਮਦਰਸ਼ੀ ਤੇ ਖ਼ਬਰਦਾਰ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter