Quran Quote  :  Allah certainly does not love those who are steeped in arrogance. - 16:23

ਕੁਰਾਨ - 31:17 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَٰبُنَيَّ أَقِمِ ٱلصَّلَوٰةَ وَأۡمُرۡ بِٱلۡمَعۡرُوفِ وَٱنۡهَ عَنِ ٱلۡمُنكَرِ وَٱصۡبِرۡ عَلَىٰ مَآ أَصَابَكَۖ إِنَّ ذَٰلِكَ مِنۡ عَزۡمِ ٱلۡأُمُورِ

17਼ ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter