Quran Quote  :  Allah does not punish who are grateful and believe in him. - 4:147

ਕੁਰਾਨ - 31:22 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَمَن يُسۡلِمۡ وَجۡهَهُۥٓ إِلَى ٱللَّهِ وَهُوَ مُحۡسِنٞ فَقَدِ ٱسۡتَمۡسَكَ بِٱلۡعُرۡوَةِ ٱلۡوُثۡقَىٰۗ وَإِلَى ٱللَّهِ عَٰقِبَةُ ٱلۡأُمُورِ

22਼ ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter