Quran Quote  :  Tell them: "Allah lets go astray those whom He wills, and guides to Himself those who turn to Him." - 13:27

ਕੁਰਾਨ - 31:26 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لِلَّهِ مَا فِي ٱلسَّمَٰوَٰتِ وَٱلۡأَرۡضِۚ إِنَّ ٱللَّهَ هُوَ ٱلۡغَنِيُّ ٱلۡحَمِيدُ

26਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter