ਕੁਰਾਨ - 31:27 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَوۡ أَنَّمَا فِي ٱلۡأَرۡضِ مِن شَجَرَةٍ أَقۡلَٰمٞ وَٱلۡبَحۡرُ يَمُدُّهُۥ مِنۢ بَعۡدِهِۦ سَبۡعَةُ أَبۡحُرٖ مَّا نَفِدَتۡ كَلِمَٰتُ ٱللَّهِۚ إِنَّ ٱللَّهَ عَزِيزٌ حَكِيمٞ

27਼ ਜੇ ਧਰਤੀ ਦੇ (ਸਾਰੇ) ਰੁੱਖਾਂ ਦੀਆਂ ਕਲਮਾਂ ਬਣ ਜਾਣ ਅਤੇ ਸਾਰੇ ਸਮੁੰਦਰਾਂ (ਦੇ ਪਾਣੀ) ਦੀ ਸਿਆਹੀ ਬਣ ਜਾਵੇ ਅਤੇ ਉਹਨਾਂ ਦੇ ਨਾਲ ਹੀ ਸੱਤ ਸਮੁੰਦਰ ਹੋਰ ਸਿਆਹੀ ਜਟਾਉਣ ਫੇਰ ਵੀ ਅੱਲਾਹ ਦੀਆਂ ਗੱਲਾਂ (ਲਿਖਣੋਂ) ਖ਼ਤਮ ਨਹੀਂ ਹੋਣਗੀਆਂ। ਬੇਸ਼ੱਕ ਅੱਲਾਹ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ (ਦਾਨਾਈ ਤੇ ਸੂਝ-ਬੂਝ) ਵਾਲਾ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter