ਕੁਰਾਨ - 31:28 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَّا خَلۡقُكُمۡ وَلَا بَعۡثُكُمۡ إِلَّا كَنَفۡسٖ وَٰحِدَةٍۚ إِنَّ ٱللَّهَ سَمِيعُۢ بَصِيرٌ

28਼ ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter