ਕੁਰਾਨ - 31:34 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱللَّهَ عِندَهُۥ عِلۡمُ ٱلسَّاعَةِ وَيُنَزِّلُ ٱلۡغَيۡثَ وَيَعۡلَمُ مَا فِي ٱلۡأَرۡحَامِۖ وَمَا تَدۡرِي نَفۡسٞ مَّاذَا تَكۡسِبُ غَدٗاۖ وَمَا تَدۡرِي نَفۡسُۢ بِأَيِّ أَرۡضٖ تَمُوتُۚ إِنَّ ٱللَّهَ عَلِيمٌ خَبِيرُۢ

34਼ ਬੇਸ਼ੱਕ ਕਿਆਮਤ ਦਾ ਗਿਆਨ ਅੱਲਾਹ ਦੇ ਕੋਲ ਹੀ ਹੈ। ਉਹੀ ਬਰਖਾ ਵਰ੍ਹਾਉਂਦਾ ਹੈ ਅਤੇ ਉਹੀਓ ਜਾਣਦਾ ਹੈ ਕਿ ਮਾਵਾਂ ਦੇ ਗਰਭਾਂ ਵਿਚ ਕੀ (ਪਲ ਰਿਹਾ) ਹੈ ? ਕੋਈ ਨਹੀਂ ਜਾਣਦਾ ਕਿ ਕੱਲ ਉਹ ਕੀ ਕਰਨ ਵਾਲਾ ਹੈ ਤੇ ਨਾ ਕਿਸੇ ਨੂੰ ਇਹ ਪਤਾ ਹੈ ਕਿ ਕਿਸ ਧਰਤੀ ਉੱਤੇ ਉਸ ਨੂੰ ਮੌਤ ਆਵੇਗੀ। (ਜਾਣ ਲਵੋ ਕਿ) ਬੇਸ਼ੱਕ ਅੱਲਾਹ ਹੀ ਸਾਰਾ ਕੁੱਝ ਜਾਣਦਾ ਹੈ ਤੇ ਹਰ ਚੀਜ਼ ਦੀ ਖ਼ਬਰ ਰਖਦਾ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter