Quran Quote  :  Tell them [O Muhammad]: 'I have no power to benefit or harm myself except as Allah may please. - 7:188

ਕੁਰਾਨ - 31:4 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ يُقِيمُونَ ٱلصَّلَوٰةَ وَيُؤۡتُونَ ٱلزَّكَوٰةَ وَهُم بِٱلۡأٓخِرَةِ هُمۡ يُوقِنُونَ

4਼ (ਭਾਵ) ਜਿਹੜੇ ਲੋਕੀ ਨਮਾਜ਼ਾਂ ਨੂੰ ਕਾਇਮ ਕਰਦੇ ਹਨ ਤੇ ਜ਼ਕਾਤ ਦਿੰਦੇ ਹਨ ਅਤੇ ਪਰਲੋਕ ਉੱਤੇ ਪੱਕਾ ਵਿਸ਼ਵਾਸ ਰੱਖਦੇ ਹਨ।

ਲੁਕਮਾਨ ਸਾਰੀ ਆਯਤਾਂ

Sign up for Newsletter