Quran Quote  :  And pray: "My Lord! I seek Your refuge from the suggestions of the evil ones;" - 23:97

ਕੁਰਾਨ - 31:6 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمِنَ ٱلنَّاسِ مَن يَشۡتَرِي لَهۡوَ ٱلۡحَدِيثِ لِيُضِلَّ عَن سَبِيلِ ٱللَّهِ بِغَيۡرِ عِلۡمٖ وَيَتَّخِذَهَا هُزُوًاۚ أُوْلَـٰٓئِكَ لَهُمۡ عَذَابٞ مُّهِينٞ

6਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,2 ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।

ਸੂਰਹ ਲੁਕਮਾਨ ਆਯਤ 6 ਤਫਸੀਰ


2 ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 90/5

ਲੁਕਮਾਨ ਸਾਰੀ ਆਯਤਾਂ

Sign up for Newsletter