ਕੁਰਾਨ - 31:7 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَا تُتۡلَىٰ عَلَيۡهِ ءَايَٰتُنَا وَلَّىٰ مُسۡتَكۡبِرٗا كَأَن لَّمۡ يَسۡمَعۡهَا كَأَنَّ فِيٓ أُذُنَيۡهِ وَقۡرٗاۖ فَبَشِّرۡهُ بِعَذَابٍ أَلِيمٍ

7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 1

ਸੂਰਹ ਲੁਕਮਾਨ ਆਯਤ 7 ਤਫਸੀਰ


1 ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22

ਲੁਕਮਾਨ ਸਾਰੀ ਆਯਤਾਂ

Sign up for Newsletter