Quran Quote  :  But Allah was not to chastise them while you are in their midst; nor was Allah going to chastise them while they sought His forgiveness. - 8:33

ਕੁਰਾਨ - 31:9 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

خَٰلِدِينَ فِيهَاۖ وَعۡدَ ٱللَّهِ حَقّٗاۚ وَهُوَ ٱلۡعَزِيزُ ٱلۡحَكِيمُ

9਼ ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter