Quran Quote  :  Tell them [O Muhammad]: 'I have no power to benefit or harm myself except as Allah may please. - 7:188

ਕੁਰਾਨ - 19:30 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ إِنِّي عَبۡدُ ٱللَّهِ ءَاتَىٰنِيَ ٱلۡكِتَٰبَ وَجَعَلَنِي نَبِيّٗا

30਼ ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।

ਮਰੀਮ ਸਾਰੀ ਆਯਤਾਂ

Sign up for Newsletter