Quran Quote  :  Thus will they confess their sins. Damned are these inmates of the Blazing Fire. - 67:11

ਕੁਰਾਨ - 19:35 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَا كَانَ لِلَّهِ أَن يَتَّخِذَ مِن وَلَدٖۖ سُبۡحَٰنَهُۥٓۚ إِذَا قَضَىٰٓ أَمۡرٗا فَإِنَّمَا يَقُولُ لَهُۥ كُن فَيَكُونُ

35਼ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।1

ਸੂਰਹ ਮਰੀਮ ਆਯਤ 35 ਤਫਸੀਰ


1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2

ਮਰੀਮ ਸਾਰੀ ਆਯਤਾਂ

Sign up for Newsletter