Quran Quote  :  Thus will they confess their sins. Damned are these inmates of the Blazing Fire. - 67:11

ਕੁਰਾਨ - 19:42 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِذۡ قَالَ لِأَبِيهِ يَـٰٓأَبَتِ لِمَ تَعۡبُدُ مَا لَا يَسۡمَعُ وَلَا يُبۡصِرُ وَلَا يُغۡنِي عَنكَ شَيۡـٔٗا

42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?

ਮਰੀਮ ਸਾਰੀ ਆਯਤਾਂ

Sign up for Newsletter